ਪੈਟਰੋਲ 87 ਪੈਸੇ ਅਤੇ ਡੀਜ਼ਲ 91 ਪੈਸੇ ਮਹਿੰਗਾ, 9 ਦਿਨਾਂ ਵਿੱਚ ਤੀਜੀ ਵਾਰ ਕੀਮਤਾਂ ਵਿੱਚ ਵਾਧਾ
ਭਾਰਤ ਵਿੱਚ ਪੈਟਰੋਲ 87 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ 91 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪਿਛਲੇ 9 ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਇੰਧਨ ਦੀਆਂ ਕੀਮਤਾਂ ਵਧਾਈਆਂ ਗਈਆਂ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕ੍ਰੂਡ ਆਇਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਇਸ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ।
Photo Credit / Attribution: Google








