ਨਵਾਜ਼ੁੱਦੀਨ ਸਿੱਦੀਕੀ ਅਤੇ ਉਨ੍ਹਾਂ ਦੀ ਪਤਨੀ ਆਲੀਆ ਸਿੱਦੀਕੀ ਵਿਚਾਲੇ ਸ਼ੁਰੂ ਹੋਇਆ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਆਲੀਆ ਨੇ 10 ਫਰਵਰੀ ਨੂੰ ਇੰਸਟਾਗ੍ਰਾਮ ਉੱਤੇ ਨਵਾਜ਼ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ।
ਐਕਟਰ ਨਵਾਜ਼ੁੱਦੀਨ ਸਿੱਦੀਕੀ ਨੇ ਆਪਣੀ ਐਕਸ ਵਾਈਫ਼ ਆਲੀਆ ਦੇ ਇਲਜ਼ਾਮਾਂ ‘ਤੇ ਪਹਿਲੀ ਵਾਰ ਚੁੱਪੀ ਤੋੜੀ ਹੈ। ਨਵਾਜ਼ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਲਿਖਿਆ,
ਨਵਾਜ਼ ਨੇ ਦੱਸਿਆ ਕਿ 2008 ਵਿੱਚ ਜਦੋਂ ਉਨ੍ਹਾਂ ਦੇ ਭਰਾ ਸ਼ਮਸੁੱਦੀਨ ਨੇ ਦੱਸਿਆ ਕਿ ਉਹ ਬੇਰੁਜ਼ਗਾਰ ਹੈ, ਤਾਂ ਉਨ੍ਹਾਂ ਨੇ ਉਸਨੂੰ ਆਪਣਾ ਮੈਨੇਜਰ ਨਿਯੁਕਤ ਕੀਤਾ।
ਕਿਹਾ- ਆਲੀਆ ਪਹਿਲਾਂ ਹੀ ਵਿਆਹੀ ਹੋਈ ਸੀ, ਧੋਖੇ ਨਾਲ ਭਰਾ ਨੇ ਜਾਇਦਾਦ ਆਪਣੇ ਨਾਮ ਕਰਵਾਈ।