ਮੋਤੀਆਂ ਨਾਲ ਸਜੇ ਬਲਾਊਜ਼ ਅਤੇ ਸਫੇਦ ਲਹਿੰਗੇ 'ਚ ਜਾਹਨਵੀ ਕਪੂਰ ਬਹੁਤ ਹੀ ਖੂਬਸੂਰਤ ਲੱਗ ਰਹੀਆਂ ਸਨ। ਵੀਡੀਓ ਦੇਖ ਕੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ਼ ਕਰ ਰਹੇ ਨੇ।