5 ਅਕਤੂਬਰ ਨੂੰ ਸ਼ੁਰੂਆਤ, 19 ਨਵੰਬਰ ਨੂੰ ਅਹਿਮਦਾਬਾਦ 'ਚ ਫਾਈਨਲ

ਪਹਿਲੀ ਵਾਰ ਪੂਰੀ ਤਰ੍ਹਾਂ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਨਡੇ ਕ੍ਰਿਕਟ ਵਰਲਡ ਕੱਪ ਦੀਆਂ ਤਾਰੀਖਾਂ ਸਾਹਮਣੇ ਆ ਗਈਆਂ ਹਨ। ਇਸਦੇ ਮੁਕਾਬਲੇ ਭਾਰਤ ਦੇ 12 ਸ਼ਹਿਰਾਂ ਵਿੱਚ ਆਯੋਜਿਤ ਕੀਤੇ ਜਾਣਗੇ।

Next Story