ਅਹਿਮਦਾਬਾਦ, ਬੈਂਗਲੁਰੂ, ਚੇਨਈ, ਦਿੱਲੀ, ਧਰਮਸ਼ਾਲਾ, ਗੁਹਾਟੀ, ਹੈਦਰਾਬਾਦ, ਕੋਲਕਾਤਾ, ਲਖਨਊ, ਇੰਦੌਰ, ਰਾਜਕੋਟ ਅਤੇ ਮੁੰਬਈ।
ਹਰ ਚਾਰ ਸਾਲਾਂ ਬਾਅਦ ਹੋਣ ਵਾਲੇ ਇਸ ਮੈਗਾ ਟੂਰਨਾਮੈਂਟ ਦਾ ਫਾਈਨਲ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਹੋਵੇਗਾ।
ਕ੍ਰਿਕਟ ਵਿਸ਼ਵ ਕੱਪ ਦੀਆਂ ਤਾਰੀਖਾਂ ਸਾਹਮਣੇ ਆ ਗਈਆਂ ਹਨ। ਇਸਦੇ ਮੁਕਾਬਲੇ ਭਾਰਤ ਦੇ 12 ਸ਼ਹਿਰਾਂ ਵਿੱਚ ਆਯੋਜਿਤ ਕੀਤੇ ਜਾਣਗੇ।
5 ਅਕਤੂਬਰ ਨੂੰ ਹੋਵੇਗੀ ਸ਼ੁਰੂਆਤ, 19 ਨਵੰਬਰ ਨੂੰ ਅਹਿਮਦਾਬਾਦ ਵਿੱਚ ਖੇਡਿਆ ਜਾਵੇਗਾ ਫਾਈਨਲ।